ਪੰਜਾਬੀ ਮਸ਼ਹੂਰ ਗਾਇਕ ਤੇ ਅਦਾਕਾਰ ਦੇ ਬੱਚੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮੋਹਾਲੀ : ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੇ ਬੱਚੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗਾਇਕ…

ਮੋਹਾਲੀ : ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੇ ਬੱਚੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗਾਇਕ ਗਿੱਪੀ ਗਰੇਵਾਲ ਦੇ ਬੱਚਿਆ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਸ਼ਾਂਤੀ ਭਰੇ ਮਾਹੌਲ ਵਿੱਚ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉੱਥੇ ਵਿਸ਼ੇਸ਼ ਸੰਗਤਾਂ ਵੱਲੋਂ ਵੀ ਗਿੱਪੀ ਗਰੇਵਾਲ ਦੇ ਬੱਚਿਆ ਦੀ ਗੁਰੂ ਘਰ ਨਾਲ ਜੁੜੀ ਸ਼ਰਧਾ ਨੂੰ ਦੇਖ ਉਨ੍ਹਾਂ ਦੀ ਸਰਾਹਨਾ ਕੀਤੀ ਗਈ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ   

Leave a Reply

Your email address will not be published. Required fields are marked *