ਬੀਜਿੰਗ- ਕੇਂਦਰੀ ਚੀਨ (China) ਵਿਚ ‘ਮਾਰਸ਼ਲ ਆਰਟ’ਸਕੂਲ (martial arts school) ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ 18 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਹੋਰ ਝੁਲਸ ਗਏ ਹਨ।
Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ
ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਅਗਨੀਕਾਂਡ ਚੀਨ (China) ਦੇ ਹੇਨਾਨ ਪ੍ਰਾਂਤ ਦੇ ਝੇਚੇਂਗ ਕਾਊਂਟੀ ਸਥਿਤ ਇਕ ਮਾਰਸ਼ਲ ਆਰਟਸ ਸਕੂਲ ਵਿਚ ਵਾਪਰਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਖ਼ਬਰ ਮੁਤਾਬਕ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।




