ਅੰਮ੍ਰਿਤਸਰ ‘ਚ ਚੋਰ ਗੁਰਦੁਆਰਾ ਸਾਹਿਬ ਦੇ ਗੋਲਕ ਨੂੰ ਲੈਕੇ ਹੋਏ ਫਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੁਰੂ ਘਰ ਜਾਕੇ ਲੋਕ ਰੱਬ ਅੱਗ ਸੀਸ ਝੁਕਾਉਂਦੇ ਹਨ ਪਰ ਕੁਝ ਇਸ ਤਰ੍ਹਾਂ ਦੇ ਸ਼ਰਾਰਤੀ ਲੋਕ ਹੁੰਦੇ ਹਨ ਜੋ ਇਸ ਪਵਿੱਤਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੁਰੂ ਘਰ ਜਾਕੇ ਲੋਕ ਰੱਬ ਅੱਗ ਸੀਸ ਝੁਕਾਉਂਦੇ ਹਨ ਪਰ ਕੁਝ ਇਸ ਤਰ੍ਹਾਂ ਦੇ ਸ਼ਰਾਰਤੀ ਲੋਕ ਹੁੰਦੇ ਹਨ ਜੋ ਇਸ ਪਵਿੱਤਰ ਅਸਥਾਨ ਤੇ ਆਪਣੇ ਗਲਤ ਇਰਾਦੀਆਂ ਨੂੰ ਅੰਜਾਮ ਦੇਣ ਤੇ ਪਿੱਛੇ ਨਹੀਂ ਹੱਟਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਕਾਸ ਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

CCTV

CCTV

ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਨੌਜਵਾਨ ਗੁਰਦੁਆਰਾ ਸਾਹਿਬ ਚ ਪਏ ਗੋਲਕ ਨੂੰ ਲੈਕੇ ਫਰਾਰ ਹੋ ਗਏ। ਇਸ ਮਾਮਲੇ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *