ਨਵਜੋਤ ਸਿੱਧੂ ਦੇ ਪਾਕਿਸਤਾਨ ਜਾਣ ਦੀ ਚਿੱਠੀ ਤੇ CM ਕੈਪਟਨ ਨੇ ਦਿੱਤਾ ਇਹ ਵੱਡਾ ਬਿਆਨ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠ ਲਿਖ ਪਾਕਿਸਤਾਨ ਜਾਣ ਦੀ ਇਜਾਜ਼ਤ ਤੇ ਸੀਐੱਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠ ਲਿਖ ਪਾਕਿਸਤਾਨ ਜਾਣ ਦੀ ਇਜਾਜ਼ਤ ਤੇ ਸੀਐੱਮ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਸਰਕਾਰ ਵੱਲੋਂ ਸੱਦਾ ਦਿੱਤਾ ਗਿਆ ਸੀ

Captain and sidhu

ਪਰ ਸਿੱਧੂ ਨੇ ਇਸ ਸੱਦੇ ਦਾ ਕੋਈ ਵੀ ਜਵਾਬ ਨਹੀਂ ਦਿੱਤਾ। ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਨਵਜੋਤ ਸਿੱਧੂ ਨੇ ਮੁੱਖ ਸਕੱਤਰ ਨੂੰ ਚਿੱਠੀ ਭੇਜੀ ਹੈ। ਹੁਣ ਉਹੀ ਸਿੱਧੂ ਦੀ ਚਿੱਠੀ ਦਾ ਜਵਾਬ ਦੇਣਗੇ। ਖੈਰ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣਗੇ ਜਾਂ ਫਿਰ ਨਹੀਂ।

Leave a Reply

Your email address will not be published. Required fields are marked *