ਸੂਬੇ ‘ਚ ਹੁਣ ਨਹੀਂ ਹੋ ਸਕੇਗੀ ਬਿਜਲੀ ਦੀ ਚੋਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਮਾਮਲੀਆਂ ਨੂੰ ਲੈਕੇ ਸਖਤ ਨਿਰਦੇਸ਼ ਦਿੱਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਮਾਮਲੀਆਂ ਨੂੰ ਲੈਕੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਬਿਜਲੀ ਮਹਿਕਮੇ ਨੂੰ ਸਖਤ ਨਿਰਦੇਸ਼ ਦਿੱਤੇ ਹਨ।

electricity

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੁੰਡੀ ਕੁਨੈਕਸ਼ਨ ਤੇ ਵੀ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸੀਐੱਮ ੈਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਤੇ ਪ੍ਰਸਾਸ਼ਨ ਨੂੰ PSPCL ਦੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਕਾਰਨ ਬਿਜਲੀ ਦੀ ਚੋਰੀ ਕੀਤੇ ਜਾਣ ਵਾਲੀ ਸਮੱਸਿਆ ਨੂੰ ਸੁਲਝਾਇਆ ਜਾ ਸਕੇ।

Leave a Reply

Your email address will not be published. Required fields are marked *