ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਲੋਕਾਂ ਵੱਲੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਪੋਸਟਰਾਂ ਤੇ ਕਾਲਖ ਮਲੀ।
ਇਸ ਤੋਂ ਇਲਾਵਾ ਲੋਕਾਂ ਨੇ ਕੈਪਟਨ ਤੇ ਗੁਟਕਾ ਸਾਹਿਬ ਦੀ ਝੂਠੀ ਸਹੂੰ ਚੁੱਕਣ ਦੇ ਇਲਜਾਮ ਵੀ ਲਾਏ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਹਾਲੇ ਤੱਕ ਇਸ ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

