ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਮਿਲ ਗਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬੀਪੀ ਅਤੇ ੁਬੁਖਾਰ ਦੇ ਕਾਰਨ ਹਸਪਤਾਲ ਵਿੱਚ ਕੱਲ ਭਰਤੀ ਹੋਏ ਸੀ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ।

