CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ। Punjab Chief Minister, @capt_amarinder accepts Navjot…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ।

ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ।

CM Captain

ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫੇ ਤੇ ਮਨਜੂਰੀ ਕਰਦੇ ਹੋਏ ਇਸਨੂੰ ਰਾਜਪਾਲ ਨੂੰ ਭੇਜ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਨਵਜੋਤ ਸਿੱਧੂ ਦੇ ਅਸਤੀਫਾ ਤੇ ਸਿਆਸਤ ਕਾਫੀ ਗਰਮਾਈ ਹੋਈ ਸੀ।

navjot singh sidhu

ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੇ ਫੈਸਲਾ ਲੈ ਲਿਆ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਆਪਣਾ ਵਿਭਾਗ ਬਦਲੇ ਜਾਣ ਦੇ ਕਾਰਨ ਸਿੱਧੂ ਕੈਪਟਨ ਅਮਰਿੰਦਰ ਸਿੰਘ ਤੋਂ ਕਾਫੀ ਨਾਰਾਜ ਚੱਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ।

 

Leave a Reply

Your email address will not be published. Required fields are marked *