ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ 8 ਸਲਾਹਕਾਰੀ ਗਰੁੱਪਾਂ ਦਾ ਗਠਨ ਕੀਤਾ ਹੈ। ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੰ ਪੰਜਾਬ ਚ ਨਸ਼ੇ ਦੀ ਕੈਪੇਨ ਤੇ ਨਜ਼ਰ ਰੱਖਣਗੇ।
ਦੱਸਿਆ ਜਾ ਰਿਹਾ ਹੈ ਕਿ ਇਸ ਕੈਪੇਨ ਤੇ ਸੀਐੱਮ ਨਿੱਜੀ ਤੌਰ ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਦਸ ਦਈਏ ਕਿ ਇਸ ਕਮੇਟੀ ਵਿੱਚ ਸਿੱਧੂ ਨੂੰ ਦੂਰ ਰੱਖਿਆ ਗਿਆ ਹੈ।

