ਪਾਕਿਸਤਾਨ ਸਰਕਾਰ ’ਤੇ CM ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਮਨਜੂਰੀ ਨਾ ਦੇਣ ਦਾ ਮਾਮਲੇ  ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਮਨਜੂਰੀ ਨਾ ਦੇਣ ਦਾ ਮਾਮਲੇ  ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਦੀ ਛੋਟੀ ਸੋਚ ਹੈ।

ਪੰਜਾਬ ਸਰਕਾਰ ਨੇ 31 ਜਣਿਆਂ ਦੀ ਲਿਸਟ ਭੇਜੀ ਸੀ ਪਰ ਪਾਕਿਸਤਾਨ ਨੇ ਸਿਰਫ 11 ਜਣਿਆਂ ਨੂੰ ਵੀਜ਼ਾ ਦਿੱਤਾ ਹੈ। ਪਾਕਿਸਤਾਨ ਨੇ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਵੀਜ਼ਾ ਨਹੀਂ ਦਿੱਤਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਪਹਿਲੇ ਜਥੇ ਦੀ ਲਿਸਟ ਜਾਰੀ ਕੀਤੀ ਸੀ ਜਿਸ ’ਚ 545 ਸ਼ਰਧਾਲੂਆਂ ਸ਼ਾਮਲ ਹਨ ਜਿਹਨਾਂ ਚ ਕਈ ਮੰਤਰੀ ਸ਼ਾਮਲ ਹਨ।

 

Leave a Reply

Your email address will not be published. Required fields are marked *