CM ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲੋਕਾਂ ਭਾਰੀ ਬਾਰਿਸ਼ ਦੇ ਕਾਰਨ ਪਰੇਸ਼ਾਨ ਹੋਏ ਪਏ ਹਨ। ਜਿਸਦੇ ਚੱਲਦੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲੋਕਾਂ ਭਾਰੀ ਬਾਰਿਸ਼ ਦੇ ਕਾਰਨ ਪਰੇਸ਼ਾਨ ਹੋਏ ਪਏ ਹਨ। ਜਿਸਦੇ ਚੱਲਦੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ‘ਚ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜਾ ਲਿਆ।

https://www.facebook.com/LivingIndiaNewschannel/videos/411952359670212/

ਦੱਸਿਆ ਜਾ ਰਿਹਾ ਹੈ ਕਿ ਰੋਪੜ ਤੋਂ ਬਾਅਦ ਸੀਐੱਮ ਕੈਪਟਨ ਅਨੰਦਪੁਰ ਸਾਹਿਬ ਦਾ ਜਾਇਜ਼ਾ ਲੈਣਗੇ। ਅਨੰਦਰਪੁਰ ਸਾਹਿਬ ਤੇ ਨੰਗਲ ਹੜ੍ਹ ਨਾਲ ਪ੍ਰਭਾਵਿਤ ਸਭ ਤੋਂ ਵੱਧ ਖੇਤਰ ਹਨ। ਉੱਥੇ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਹੁਤ ਜਲਦ ਹਾਲਾਤ ਚ ਸੁਧਾਰ ਆਵੇਗਾ

 

 

 

Leave a Reply

Your email address will not be published. Required fields are marked *