ਸਾਉਣੀ ਦੀਆਂ ਫਸਲਾਂ ’ਤੇ ਵਧਾਈ MSP ਤੋਂ ਕੈਪਟਨ ਨਾ ਖੁਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫਸਲਾਂ MSP ਵਧਾਈ ਗਈ ਹੈ। ਦਸ ਦਈਏ ਕਿ ਇਸ ਵਧੀ ਹੋਈ MSP ਤੇ ਪੰਜਾਬ ਦੇ ਸੀਐੱਮ ਕੈਪਟਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫਸਲਾਂ MSP ਵਧਾਈ ਗਈ ਹੈ। ਦਸ ਦਈਏ ਕਿ ਇਸ ਵਧੀ ਹੋਈ MSP ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨਾ ਖੁਸ਼ ਨਜਰ ਆ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਖੇਤੀ ਖਰਚਿਆਂ ਦੇ ਮੁਕਾਬਲੇ ਵਧਾਈ ਗਈ MSP ਬਹੁਤ ਹੀ ਜਿਆਦਾ ਘੱਟ ਹੈ।

Captain

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ ਤਾਂ ਕੇਂਦਰ ਸਰਕਾਰ ਤੁਰੰਤ ਪੂਰਨ ਤੋਰ ਤੇ ਕਰਜਾ ਮੁਆਫ ਕਰਨ ਦਾ ਐਲਾਨ ਕਰੇ। ਨਾਲ ਹੀ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤਾਂ ਜੋ ਕਿਸਾਨਾਂ ਨੂੰ ਕੁਝ ਲਾਭ ਮਿਲ ਸਕੇ। ਇਸ ਤਰ੍ਹਾਂ ਨਾਲ ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਨਹੀਂ ਕੱਢਿਆ ਜਾ ਸਕਦਾ ਹੈ।

Leave a Reply

Your email address will not be published. Required fields are marked *