ਕੈਪਟਨ ਤੁਰਿਆ ਮੋਦੀ ਦੀ ਰਾਹ, ਇਸ ਤਰ੍ਹਾਂ ਪੁੱਛੋ ਕੈਪਟਨ ਤੋਂ ਸਵਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ ਇਸਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ ਇਸਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਜੀ ਹਾਂ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਲਈ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਕ ਪਹਿਲ ਸ਼ੁਰੂ ਕੀਤੀ ਹੈ ਜਿਸ ਨਾਲ ਉਹ ਪੰਜਾਬ ਦੇ ਲੋਕਾਂ ਦੀਆਂ ਗੱਲਾਂ ਨੂੰ ਸੁਣ ਸਕਣਗੇ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਤੇ ਟਵਿੱਟਰ ਚੌਪਾਲ ਸ਼ੁਰੂ ਕੀਤਾ ਹੈ।

ਜਿਸਦਾ ਨਾਂ ਪੰਜਾਬ ਦੀ ਗੱਲ ਕੈਪਟਨ ਦੇ ਨਾਲ ਸ਼ੁਰੂ ਕੀਤਾ ਹੈ। ਦੱਸ ਦਈਏ ਕਿ  ਜਿਸ ਕਿਸੇ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ  ਸਵਾਲ ਪੁੱਛਣਾ ਹੈ ਤਾਂ ਉਹ ਹੈਸ਼ਟੈਗ #CaptainDiChaupal ਦਾ ਇਸਤੇਮਾਲ ਕਰਕੇ ਸਵਾਲ ਪੁੱਛ ਸਕਦਾ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਇਹਨਾ ਸਾਰਿਆਂ ਦੇ ਸਵਾਲਾ ਦਾ ਜਵਾਬ 21 ਅਪ੍ਰੈਲ ਨੂੰ ਦੇਣਗੇ।

Leave a Reply

Your email address will not be published. Required fields are marked *