CM ਕੈਪਟਨ ਨੇ ਸਿਮਰਜੀਤ ਬੈਂਸ ਨੂੰ ਸੁਣਾਈਆਂ ਖਰੀਆਂ-ਖਰੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਇਨਸਾਫ ਪਾਰਟੀ ਤੋਂ MLA ਸਿਮਰਜੀਤ ਸਿੰਘ ਬੈਂਸ ਤੇ ਕੈਪਟਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਇਨਸਾਫ ਪਾਰਟੀ ਤੋਂ MLA ਸਿਮਰਜੀਤ ਸਿੰਘ ਬੈਂਸ ਤੇ ਕੈਪਟਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਰੜੇ ਸ਼ਬਦਾਂ ਚ ਕਿਹਾ ਕਿ ਉਹਨਾਂ ਨੇ ਹੀ FIR ਦਰਜ ਕਰਨ ਦੇ ਹੁਕਮ ਦਿੱਤੇ ਸਨ।

CM Captain and bains

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਵੀਡੀਓ ਦੇਖਣ ਤੋਂ ਬਾਅਦ ਇਹ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਅਫਸਰਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬਦਤਮੀਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Leave a Reply

Your email address will not be published. Required fields are marked *