ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਰਾਹਤ ‘ਤੇ CM ਕੈਪਟਨ ਦਾ ਆਇਆ ਇਹ ਵੱਡਾ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਬਲੰਵਤ ਰਾਜੋਆਣਾ ਨੂੰ ਮਿਲੀ ਰਾਹਤ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਬਲੰਵਤ ਰਾਜੋਆਣਾ ਨੂੰ ਮਿਲੀ ਰਾਹਤ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 17 ਟਾਡਾ ਕੈਦੀਆਂ ਦੀ ਲਿਸਟ ਭੇਜੀ ਗਈ ਹੈ।

ਇਸ ਲਿਸਟ ਚ ਰਾਜੋਆਣਾ ਦੇ ਨਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਫਾਂਸੀ ਦੀ ਸਜਾ ਦੇ ਖਿਲਾਫ ਰਹੇ ਹਨ। ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਕਦੇ ਵੀ ਪੰਜਾਬ ਦਾ ਮਾਹੌਲ ਵਿਗੜਨ ਨਹੀਂ ਦੇਣਗੇ।

 

Leave a Reply

Your email address will not be published. Required fields are marked *