ਸੂਬੇ ‘ਚ ਹੜ੍ਹਾਂ ਕਾਰਨ ਹੋਇਆ 1700 ਕਰੋੜ ਦਾ ਨੁਕਸਾਨ, ਮੀਡੀਆ ਨੇ ਵਧਾ ਚੜ੍ਹਾ ਕੇ ਦਿਖਾਇਆ- ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਭਾਰੀ ਮੀਂਹ ਦੇ ਕਾਰਨ ਕਈ ਇਲਾਕਿਆਂ ਚ ਹੜ੍ਹ ਨੇ ਤਬਾਹੀ ਮਚਾਈ ਜਿਸ ਕਾਰਨ ਲੋਕ ਬੇਘਰ ਹੋ ਗਏ। ਨਾਲ ਹੀ ਲੋਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਭਾਰੀ ਮੀਂਹ ਦੇ ਕਾਰਨ ਕਈ ਇਲਾਕਿਆਂ ਚ ਹੜ੍ਹ ਨੇ ਤਬਾਹੀ ਮਚਾਈ ਜਿਸ ਕਾਰਨ ਲੋਕ ਬੇਘਰ ਹੋ ਗਏ। ਨਾਲ ਹੀ ਲੋਕਾਂ ਚ ਡਰ ਦਾ ਵੀ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਇਸ ਮਾਹੌਲ ਨੂੰ ਲੈਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਸੂਬੇ ਚ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ।

ਨਾਲ ਹੀ ਸੀਐੱਮ ਨੇ ਇਹ ਵੀ ਕਿਹਾ ਕਿ ਹੜ੍ਹਾਂ ਕਾਰਨ ਸੂਬੇ ‘ਚ ਕਰੀਬ 1700 ਕਰੋੜ ਦਾ ਨੁਕਸਾਨ ਹੋਇਆ। ਨਾਲ ਹੀ ਰੂਪਨਗਰ ਚ ਜਦੋ ਉਹਨਾਂ ਨੇ ਦੌਰਾ ਕੀਤਾ ਤਾਂ ਉਹਨਾਂ ਦਾ ਕਿਸੇ ਨੇ ਵੀ ਵਿਰੋਧ ਨਹੀਂ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਮੀਡੀਆ ਨੂੰ ਘੇਰਦੇ ਹੋਏ ਕਿਹਾ ਕਿ ਮੀਡੀਆ ਵੱਲੋਂ ਹਾਲਾਤ ਨੂੰ ਵਧਾ ਚੜ੍ਹਾ ਕੇ ਦਿਖਾਇਆ ਗਿਆ ਹ।

Leave a Reply

Your email address will not be published. Required fields are marked *