ਪ੍ਰਿਯੰਕਾ ਗਾਂਧੀ ਨੂੰ ਬਣਾਉਣਾ ਚਾਹੀਦਾ ਹੈ ਕਾਂਗਰਸ ਦਾ ਅਗਲਾ ਪ੍ਰਧਾਨ- CM ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਬਾਕੀ ਫੈਸਲਾ CWC ਨੇ ਲੈਣਾ ਹੈ।

Captain

ਦੱਸਣਯੋਗ ਗੱਲ ਹੈ ਕਿ ਰਾਹੁਲ ਗਾਂਧੀ ਨੇ ਲੋਕਸਭਾ ਚੋਣਾਂ ਚ ਹਾਰ ਦੀ ਜਿੰਮੇਵਾਰੀ ਖੁਦ ਲੈਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਹਰ ਕਿਸੇ ਦੀ ਨਜਰ ਇਸ ਤੇ ਲੱਗੀ ਹੋਈ ਹੈ ਆਖਿਰ ਹੁਣ ਕਾਂਗਰਸ ਪਾਰਟੀ ਦੀ ਬਾਗਡੋਰ ਕੌਣ ਸਾਂਭੇਗਾ।

 

Leave a Reply

Your email address will not be published. Required fields are marked *