ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਚ ਰੈਲੀ ਕੀਤੀ।
ਇਸ ਦੌਰਾਨ ਉਹਨਾਂ ਨੇ ਰੈਲੀ ਨੂੰ ਸੰਬੰਧੋਨ ਕਰਦੇ ਹੋਏ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਦਾ ਅਗਲਾ ਸੀਐੱਮ ਆਖਿਆ। ਨਾਲ ਹੀ ਉਹਨਾਂ ਨੇ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਤੇ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਸਨੀ ਦਿਓਲ ਨੂੰ ਬੀਜੇਪੀ ਨੇ ਬਲੀ ਦਾ ਬੱਕਰਾਂ ਆਖਿਆ।

