ਦਲਿਤ ਨੌਜਵਾਨ ਕਤਲ ਮਾਮਲੇ ’ਚ CM ਕੈਪਟਨ ਨੇ ਲਿਆ ਸਖਤ ਨੋਟਿਸ, ਤੇ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਕਤਲ ਦੇ ਮਾਮਲੇ ਤੇ ਸਖਤ ਨੋਟਿਸ ਲਿਆ ਹੈ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਕਤਲ ਦੇ ਮਾਮਲੇ ਤੇ ਸਖਤ ਨੋਟਿਸ ਲਿਆ ਹੈ। ਦਸ ਦਈਏ ਕਿ ਸੀਐੱਮ ਕੈਪਟਨ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇਸ ਮਾਮਲੇ ਦੀ ਸਖਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰ ਤੋਂ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ ਸੀਐੱਮ ਨੇ ਇਸ ਮਾਮਲੇ ਤੇ ਸਿਆਸੀ ਲੀਡਰਾਂ ਨੂੰ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।

https://www.facebook.com/LivingIndiaNewschannel/videos/741021186377275/

ਕਾਬਿਲੇਗੌਰ ਹੈ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ ਲਈ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਲਈ ਉਹਨਾਂ ਨੇ ਰੋਡ ਜਾਮ ਕੀਤਾ ਹੋਇਆ। ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਆ ਰਹੀ ਹੈ। ਜਿਸ ਕਾਰਨ ਇਸ ਪ੍ਰਦਰਸ਼ਨ ਨੂੰ ਖਤਮ ਕਰਨ ਦੇ ਲਈ ਕਈ ਸਿਆਸੀ ਆਗੂਆਂ ਵੱਲੋਂ ਪੀੜਤ ਪਰਿਵਾਰ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਪਰ ਪੀੜਤ ਪਰਿਵਾਰ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਦੇ ਖਿਲਾਫ ਸਜਾ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *