CM ਕੈਪਟਨ ਨੇ ਸਾਰੇ ਸ਼ਰਧਾਲੂਆਂ ਲਈ ਪਾਕਿਸਤਾਨ PM ਇਮਰਾਨ ਖਾਨ ਤੋਂ ਕੀਤੀ ਇਹ ਵੱਡੀ ਮੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਮਾਰਨ ਖਾਨ ਦੁਆਰਾ ਸਿੱਖ ਸੰਗਤਾਂ ਨੂੰ ਦਿੱਤਾ ਤੋਹਫੇ ਦਾ ਧੰਨਵਾਦ ਕੀਤਾ। ਨਾਲ ਹੀ ਸੀਐੱਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਮਾਰਨ ਖਾਨ ਦੁਆਰਾ ਸਿੱਖ ਸੰਗਤਾਂ ਨੂੰ ਦਿੱਤਾ ਤੋਹਫੇ ਦਾ ਧੰਨਵਾਦ ਕੀਤਾ। ਨਾਲ ਹੀ ਸੀਐੱਮ ਕੈਪਟਨ ਨੇ ਟਵੀਟ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਸਿਰਫ ਸਿੱਖਾਂ ਨੂੰ ਹੀ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕਾਂ ਨੂੰ ਇਹ ਰਿਆਇਤ ਦੇਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿਰਫ ਦੋ ਦਿਨਾਂ ਦੇ ਲਈ ਹੀ 20 ਡਾਲਰ ਦੀ ਫੀਸ ਮੁਆਫ ਨਾ ਕੀਤਾ ਜਾਵੇ ਸਗੋਂ ਇਸਨੂੰ ਸਾਰੇ ਦਿਨਾਂ ਦੇ ਲਈ ਫੀਸ ਨੂੰ ਮੁਆਫ ਕਰਨਾ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਸਵੇਰ ਟਵੀਟ ਰਾਹੀ ਐਲਾਨ ਕੀਤਾ ਕਿ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸੰਗਤਾਂ ਨੂੰ ਬਿਨ੍ਹਾਂ ਪਾਸਪੋਰਟ ਦੇ ਪਾਕਿਸਤਾਨ ਆਉਣ ਦੀ ਇਜਾਜਤ ਹੈ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਦਘਾਟਨ ਵਾਲੇ ਦਿਨ ਅਤੇ ਪ੍ਰਕਾਸ਼ ਦਿਹਾੜੇ ਮੌਕੇ 20 ਡਾਲਰ ਦੀ ਫੀਸ ਨੂੰ ਮੁਆਫ ਕੀਤਾ ਹੈ।

ਇਹ ਵੀ ਪੜੋਂ: ਪਾਸਪੋਰਟ ਦੀ ਸ਼ਰਤ ਹਟਾਉਣ ਲਈ SGPC ਨੇ ਪਾਕਿਸਤਾਨ ਸਰਕਾਰ ਦਾ ਕੀਤਾ ਧੰਨਵਾਦ, ਤੇ ਕਹੀ ਇਹ ਵੱਡੀ ਗੱਲ !

ਇਹ ਵੀ ਪੜੋਂ: ਖੁਸ਼ਖਬਰੀ: ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਲਈ ਇਹਨਾਂ ਦੋ ਸ਼ਰਤਾਂ ਨੂੰ ਕੀਤਾ ਮੁਆਫ, ਜਾਣੋਂ

 

 

Leave a Reply

Your email address will not be published. Required fields are marked *