ਸੰਗਰੂਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹੋਮੀ ਭਾਬਾ ਕੈਂਸਰ ਹਸਪਤਾਲ ਦੇ ਦੂਜੇ ਪੜਾਅ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਪਹੁੰਚੇ ਹਨ | ਇਸਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹੋਮੀ ਭਾਬਾ ਕੈਂਸਰ ਹਸਪਤਾਲ ਦੇ ਦੂਜੇ ਪੜਾਅ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਪਹੁੰਚੇ ਹਨ | ਇਸਦੇ  ਨਾਲ ਹੀ ਉਹਨਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ|

ਬੀਬੀ ਰਜਿੰਦਰ ਕੌਰ ਭੱਠਲ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਹਨ | ਦਸ ਦਈਏ ਕਿ 122 ਕਰੋੜ ਦਾ ਹਸਪਤਾਲ ਬਣਾਇਆ ਗਿਆ ਹੈ |

Watch Video

https://youtu.be/P5CkGO9DcGY

Leave a Reply

Your email address will not be published. Required fields are marked *