ਭਦੌੜ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਸਾਰੀਆਂ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਕੰਮ ਕਰ ਰਹੀਆਂ ਹਨ। ਇਸੇ ਵਿਚਾਲੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਇਸੇ ਕੜੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਭਦੌੜ ਪਹੁੰਚੇ, ਜਿੱਥੇ ਇਕ ਵਾਰ ਫਿਰ ਉਨ੍ਹਾਂ ਦਾ ਵੱਖਰਾ ਅਤੇ ਸਾਦਾ ਅੰਦਾਜ਼ ਦੇਖਣ ਨੂੰ ਮਿਲਿਆ। ਇੱਥੇ ਸੀਐਮ ਚੰਨੀ ਨੇ ਚੌਪਾਲ ਵਿੱਚ ਬੈਠ ਕੇ ਤਾਸ਼ ਖੇਡਿਆ ਅਤੇ ਸੀਨੀਅਰ ਲੋਕਾਂ ਨਾਲ ਚੋਣਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਫੇਸਬੁੱਕ ਪੇਜ ਉੱਤੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿਚ ਉਹ ਬਾਬਿਆਂ ਨਾਲ ਸੀਪ ਖੇਡਦੇ ਨਜ਼ਰ ਆ ਰਹੇ ਹਨ।
CM ਚੰਨੀ ਪਹੁੰਚੇ ਭਦੌੜ, ਸੱਥ ‘ਚ ਬਾਬਿਆਂ ਨਾਲ ਬੈਠ ਲਾਈ ‘ਸੀਪ’
ਭਦੌੜ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਸਾਰੀਆਂ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਕੰਮ ਕਰ ਰਹੀਆਂ ਹਨ। ਇਸੇ ਵਿਚਾਲੇ…
