ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਆਣਾ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਚੰਨੀ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦੇਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪਹੁੰਚੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਸੀਐਮ ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਆਣਾ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਚੰਨੀ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦੇਣ ਲਈ ਹਰਿਆਣਾ ਦੇ…
