ਐਕਸ਼ਨ ਮੋਡ ‘ਚ CM ਚੰਨੀ, ਆਲ ਪਾਰਟੀ ਮੀਟਿੰਗ ਹੋਈ ਸ਼ੁਰੂ, Live

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਹਨ। ਅੱਜ ਇਸ ਮੀਟਿੰਗ ਵਿੱਚ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕਦਾ ਹੈ ਨਾਲ ਹੀ, ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ। ਅਕਾਲੀ ਦਲ ਤੋਂ  ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਡਾ : ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਅਤੇ ਅਮਨ ਅਰੋੜਾ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਹਨ।

 

Leave a Reply

Your email address will not be published. Required fields are marked *