CM ਚੰਨੀ ਦੇ ਭਰਾ ਦਾ ਵੱਡਾ ਐਲਾਨ, ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

ਚੰਡੀਗੜ੍ਹ- ਟਿਕਟਾਂ ਦੇ ਐਲਾਨ ਦੇ ਨਾਲ ਹੀ ਪੰਜਾਬ ਕਾਂਗਰਸ ‘ਚ ਬਗਾਵਤ ਛਿੜ ਗਈ ਹੈ। ਇਸੇ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।  ਪੰਜਾਬ ਮੁੱਖ…

ਚੰਡੀਗੜ੍ਹ- ਟਿਕਟਾਂ ਦੇ ਐਲਾਨ ਦੇ ਨਾਲ ਹੀ ਪੰਜਾਬ ਕਾਂਗਰਸ ‘ਚ ਬਗਾਵਤ ਛਿੜ ਗਈ ਹੈ। ਇਸੇ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।  ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। 

Also Read: 11 ਲੱਖ ਰੁਪਏ ‘ਚ ਪਿਆ ਆਨਲਾਈਨ Pizza, ਬਜ਼ੁਰਗ ਔਰਤ ਨਾਲ ਇੰਝ ਹੋਈ ਠੱਗੀ

ਕਾਂਗਰਸ ਦੀ ਪਹਿਲੀ ਸੂਚੀ ਵਿੱਚ ਨਾਂ ਨਾ ਆਉਣ ਤੋਂ ਬਾਅਦ ਮਨੋਹਰ ਸਿੰਘ ਨੇ ਕਿਹਾ ਕਿ ਉਹ ਬੱਸੀ ਪਠਾਣਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਟਿਕਟ ਨਹੀਂ ਮਿਲਣ ਦਿੱਤੀ।

 

Leave a Reply

Your email address will not be published. Required fields are marked *