ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ CM ਚੰਨੀ, ਤਸਵੀਰਾਂ ਕੀਤੀਆਂ ਸਾਂਝੀਆਂ

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪੁੱਜੇ।…

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ਮਹਾਂਪੁਰਸ਼ਾਂ ਦੀ ਯਾਦ ਵਿਚ ਚੇਅਰ ਸਥਾਪਤ ਕਰਨ ਅਤੇ ਪਾਈਟੈਕਸ ਵਪਾਰ ਮੇਲੇ ਦੇ ਆਖਰੀ ਦਿਨ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਸਵੇਰ ਤੋਂ ਅੰਮ੍ਰਿਤਸਰ (Amritsar) ਵਿਖੇ ਪੁੱਜੇ ਹੋਏ ਸਨ। 

Also Read: ਹੁਣ ‘ਚੂਇੰਗਮ’ ਕਰੇਗਾ ਕੋਰੋਨਾ ਵਾਇਰਸ ‘ਤੇ ਕੰਟਰੋਲ, ਅਮਰੀਕਾ ‘ਚ ਅਧਿਐਨ ਜਾਰੀ

ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਣ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਵੀ ਪਹਿਲਾਂ ਤੋਂ ਕੋਈ ਅਗਾਊਂ ਜਾਣਕਾਰੀ ਨਹੀਂ ਸੀ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

Also Read: ਓਮੀਕਰੋਨ ਵੇਰੀਐਂਟਸ ਦਾ ‘ਗੜ੍ਹ’ ਬਣ ਰਿਹੈ ਮਹਾਰਾਸ਼ਟਰ, ਦੇਸ਼ ‘ਚ ਕੁੱਲ ਮਾਮਲੇ ਹੋਏ 23

Leave a Reply

Your email address will not be published. Required fields are marked *