ਪੰਜਾਬ ਚੋਣਾਂ ਦੀ ਤਰੀਕ ਬਦਲਣ ਨੂੰ ਲੈਕੇ CM ਚੰਨੀ ਨੇ ਭਾਰਤੀ ਚੋਣ ਕਮੀਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮੀਸ਼ਨ ਨੂੰ ਪੱਤਰ ਲਿਖਿਆ ਹੈ।ਜਿਸ ਵਿਚ ਉਨ੍ਹਾਂ ਨੇ ਪੰਜਾਬ ਵਿਧਾਨਸਭਾ ਚੋਣਾਂ ਦੀ ਤਰੀਕ ਬਦਲੇ…

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮੀਸ਼ਨ ਨੂੰ ਪੱਤਰ ਲਿਖਿਆ ਹੈ।ਜਿਸ ਵਿਚ ਉਨ੍ਹਾਂ ਨੇ ਪੰਜਾਬ ਵਿਧਾਨਸਭਾ ਚੋਣਾਂ ਦੀ ਤਰੀਕ ਬਦਲੇ ਜਾਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਮੁੱਖ ਚੋਣ ਕਮੀਸ਼ਨ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ ਅਤੇ ਪੰਜਾਬ ਵਿਚ ਕਰੀਬ 32 ਫੀਸਦੀ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ।ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਦਿਹਾੜਾ ਮਨਾਉਣਾ ਹੈ ਜਿਸ ਪੰਜਾਬ ਦੀਆਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ। 

Leave a Reply

Your email address will not be published. Required fields are marked *