ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅੱਜ ਫਿਰੋਜ਼ਪੁਰ ਰੈਲੀ (Ferozepur Rally) ਸੀ ਪਰ ਪੀ.ਐੱਮ. ਮੋਦੀ (PM Modi) ਦੀ ਰੈਲੀ ਨੂੰ ਰੱਦ ਕਰਨਾ ਪਿਆ। ਭਾਜਪਾ ਸੀਨੀਅਰ ਵਰਕਰਾਂ (BJP senior workers) ਦਾ ਕਹਿਣਾ ਹੈ ਕਿ ਸੁਰੱਖਿਆ ਇੰਤਜ਼ਾਮਾਂ (Security arrangements) ਦੀ ਘਾਟ ਨੂੰ ਲੈ ਕੇ ਪੀ.ਐੱਮ. ਮੋਦੀ (PM Modi) ਅੱਧ ਵਿਚਾਲਿਓਂ ਹੀ ਵਾਪਸ ਮੁੜ ਗਏ। ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਪੀ.ਐੱਮ. ਨਰਿੰਦਰ ਮੋਦੀ ਦਾ ਸਤਿਕਾਰ ਕਰਦੇ ਹਾਂ। ਪੀ.ਐੱਮ. ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸੀ.ਐੱਮ. ਚੰਨੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ।
ਸੀ.ਐੱਮ. ਚੰਨੀ ਲਾਈਵ, ਪੀ.ਐੱਮ. ਮੋਦੀ ਦੀ ਰੈਲੀ ਨੂੰ ਲੈ ਕੇ ਦਿੱਤੀ ਸਫਾਈ
ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅੱਜ ਫਿਰੋਜ਼ਪੁਰ ਰੈਲੀ (Ferozepur Rally) ਸੀ ਪਰ ਪੀ.ਐੱਮ. ਮੋਦੀ (PM Modi) ਦੀ…
