ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚ ਗਏ ਹਨ। ਉਨ੍ਹਾਂ ਨਾਲ ਐਮਪੀ ਰਵਨੀਤ ਬਿੱਟੂ ਅਤੇ ਕੁਲਜੀਤ ਨਾਗਰਾ ਵੀ ਮੋਜੂਦ ਹਨ।ਤੁਹਾਨੂੰ ਦੱਸ ਦਈਏ ਕਿ ਪ੍ਰਤਾਪ ਬਾਜਵਾ ਪਹਿਲਾਂ ਵੀ ਕਪੂਰਥਲਾ ਹਾਊਸ ਪਹੁੰਚ ਚੁੱਕੇ ਸਨ। ਕਿਆਸ ਇਹ ਵੀ ਲਾਏ ਜਾ ਰਹੇ ਹਨ ਕਿ ਅੱਜ ਨਵਜੋਤ ਸਿੰਘ ਸਿੱਧੂ ਦਾ ਅਸਤੀਪਾ ਵੀ ਮਨਜ਼ੂਰ ਕੀਤਾ ਸਕਦਾ ਹੈ।



