ਮਾਨਸਾ– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁੱਕੇ ਹਨ। ਇਸ ਦੌਰਾਨ ਪੁਲਿਸ ਨੇ ਚੇਨ ਬਣਾ ਕੇ ਮੀਡੀਆ ਨੂੰ ਦੂਰ ਰੱਖਿਆ ਹੋਇਆ ਹੈ। ਦੱਸ ਦਈਏ ਕਿ ਪਹਿਲਾਂ ਪੰਜਾਬ ਮੁੱਖ ਮੰਤਰੀ ਦਾ ਮੂਸਾ ਪਿੰਡ ਜਾਣ ਦਾ ਸਵੇਰੇ 8 ਵਜੇ ਦਾ ਪਲਾਨ ਸੀ ਪਰ ਬਾਅਦ ਵਿਚ ਕਿਸੇ ਕਾਰਨ ਇਸ ਨੂੰ ਬਦਲ ਦਿੱਤਾ ਗਿਆ। ਪੰਜਾਬ ਮੁੱਖ ਮੰਤਰੀ ਦੇ ਮੂਸਾ ਪਿੰਡ ਪਹੁੰਚਣ ਉੱਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।
CM ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਮਾਨਸਾ– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁੱਕੇ ਹਨ।…
