SGPC ਦੀਆਂ ਚੋਣਾਂ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਟਵੀਟ…

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..

 

Leave a Reply

Your email address will not be published. Required fields are marked *