CM ਮਾਨ ਨੇ ਕੀਤਾ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਦਿਨਾਂ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ…

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਦਿਨਾਂ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ ਇਸੇ ਲੜੀ ਵਿਚ ਭਗਵੰਤ ਮਾਨ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ।

Also Read: ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ

 

ਇਸ ਦੀ ਜਾਣਕਾਰੀ ਪੰਜਾਬ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਦਿੱਤੀ ਗਈ ਹੈ। ਇਸ ਉੱਤੇ ਤਸਵੀਰਾਂ ਦੇ ਨਾਲ ਲਿਖਿਆ ਗਿਆ ਕਿ ‘ਹੁਣ ਪੰਜਾਬ ‘ਚ ਵੀ ਬਣਨਗੇ ਵਿਸ਼ਵ ਪੱਧਰ ਦੇ ਸਕੂਲ! ਅੱਜ ਮੁੱਖ – ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ਼ ਦਿੱਲੀ ਸਰਕਾਰ ਦੇ ਡਾ. ਭੀਮ ਰਾਓ ਅੰਬੇਦਕਰ School Of Excellence ਕਾਲਕਾਜੀ ਦਾ ਦੌਰਾ ਕੀਤਾ।’

Also Read: ਲਗਾਤਾਰ ਦੂਜੀ ਵਾਰ ਰਾਸ਼ਟਰਪਤੀ ਚੁਣੇ ਗਏ ਇਮੈਨੁਅਲ ਮੈਕਰੋਂ, ਦੁਨੀਆ ਭਰ ਤੋਂ ਮਿਲ ਰਹੀ ਵਧਾਈ

Leave a Reply

Your email address will not be published. Required fields are marked *