LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

News >> Photo

ਨਵਜੰਮੀ ਧੀ ਨੂੰ ਲੈ ਕੇ ਘਰ ਪਹੁੰਚੇ ਸੀਐੱਮ ਮਾਨ, ਇੰਝ ਹੋਇਆ ਸ਼ਾਨਦਾਰ ਸਵਾਗਤ, ਦੇਖੋ ਖੂਬਸੂਰਤ ਤਸਵੀਰਾਂ

harpreet singh bedi | 2024-03-30 11:42:00
1/5

Cm maan Daughter

cm maan daugter 5

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 26 ਮਾਰਚ ਨੂੰ ਤੀਜੀ ਵਾਰ ਪਿਤਾ ਬਣੇ। ਉਨ੍ਹਾਂ ਘਰ ਧੀ ਨੇ ਜਨਮ ਲਿਆ। ਬੁੱਧਵਾਰ ਰਾਤ ਨੂੰ ਸੀਐਮ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹੁਣ ਸੀਐਮ ਭਗਵੰਤ ਮਾਨ ਨੇ ਵੀ ਆਪ

2/5

Cm maan Daughter 1

cm maan daugter 1

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

3/5

Cm maan Daughter 2

cm maan daugter 3

ਖਾਸ ਲੋਕਾਂ ਦੇ ਨਾਲ-ਨਾਲ ਆਮ ਲੋਕ ਵੀ ਸੀਐਮ ਮਾਨ ਨੂੰ ਵਧਾਈ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਹਨ। ਇੱਕ ਲੜਕਾ ਅਤੇ ਇੱ

4/5

Cm maan Daughter 3

cm maan daugter 4

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮਾਤਾ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ।

5/5

Cm maan Daughter 4

cm maan daugter 8

ਹੁਣ ਸੀਐਮ ਭਗਵੰਤ ਮਾਨ ਨੇ ਵੀ ਆਪਣੀ ਬੇਟੀ ਰਾਣੀ ਨੂੰ ਪਿਆਰਾ ਨਾਮ ਦਿੱਤਾ ਹੈ। ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੀ ਪਰੀ ਦਾ ਨਾਂ ਨਿਆਮਤ ਰੱਖਿਆ ਹੈ।