CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਜਾਰੀ

ਚੰਡੀਗੜ੍ਹ– ਪੰਜਾਬ ਮੁੱਖ ਮੰਤਰੀ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧਾਨ ਦੀ ਸਿੱਧੀ ਬਿਜਾਈ ਕਰਨ…

ਚੰਡੀਗੜ੍ਹ– ਪੰਜਾਬ ਮੁੱਖ ਮੰਤਰੀ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਦਿੱਤੀ ਹੈ।

 

ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ।  ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕਡ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ

Leave a Reply

Your email address will not be published. Required fields are marked *