CM ਮਾਨ ਦਾ ਨੌਜਵਾਨਾਂ ਨੂੰ ਤੋਹਫਾ, ਪੰਜਾਬ ‘ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ…

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਟਾਟਾ ਸਟੀਲ ਪੰਜਾਬ ਵਿਚ ਆਪਣਾ 2600 ਕਰੋੜ ਰੁਪਏ ਦਾ ਪਲਾਂਟ ਲਾਉਣ ਜਾ ਰਹੀ ਹੈ। 

Also Read: ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਨ ਜਾ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ‘ਚ ਇਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ, ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ।

Also Read: ਟਵਿੱਟਰ ਬਲੂ ਟਿੱਕ ਕਾਰਨ ਹੈਕ ਹੋ ਸਕਦੈ ਫੋਨ! ਗਲਤੀ ਨਾਲ ਵੀ ਨਾ ਕਰੋ ਅਜਿਹਾ

Leave a Reply

Your email address will not be published. Required fields are marked *