ਪੰਜਾਬ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ– ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਦੇ ਸਬੰਧ ਵਿਚ ਅੱਜ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀਆਂ ਤਸਵੀਰਾਂ…

ਚੰਡੀਗੜ੍ਹ– ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਦੇ ਸਬੰਧ ਵਿਚ ਅੱਜ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀਆਂ ਤਸਵੀਰਾਂ ਪੰਜਾਬ ਮੁੱਖ ਮੰਤਰੀ ਮਾਨ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਸ਼ੇਅਰ ਕੀਤੀਆਂ।

Also Read: 24 ਹਜ਼ਾਰ ਸਾਲ ਤੋਂ ਬਰਫ ‘ਚ ਦਫਨ ਜੀਵ ਮੁੜ ਹੋ ਗਿਆ ‘ਜ਼ਿੰਦਾ’, ਬਣਾ ਦਿੱਤੇ ਆਪਣੇ ਜਿਹੇ ਜ਼ੌਂਬੀ

 

ਇਸ ਦੇ ਨਾਲ ਹੀ ਸੀਐੱਮ ਮਾਨ ਨੇ ਲਿਖਿਆ ਕਿ ਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ.. ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ..ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ.. ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ।

Also Read: ਹਰ 10 ‘ਚੋਂ ਇਕ ਭਾਰਤੀ ਮਹਿਲਾ ਕਰ ਚੁੱਕੀ ਹੈ ‘ਪਤੀ-ਪਰਮੇਸ਼ਵਰ’ ਦੀ ਪਿਟਾਈ, ਜਾਣੋਂ ਮਰਦਾਂ ਦੇ ਹੱਕ

Leave a Reply

Your email address will not be published. Required fields are marked *