ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਦੇਹਾਂਤ ਹੋ ਗਿਆ। ਇਸ ਸਮੇਂ ਸਿਆਸਤ ‘ਚ ਸੋਗ ਦੀ ਲਹਿਰ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਬਾਦਲ ‘ਚ ਕੀਤਾ ਜਾਵੇਗਾ।ਫੁੱਲਾਂ ਨਾਲ ਸਜੇ ਇਸ ਟਰੈਕਟਰ-ਟਰਾਲੀ ‘ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਕੁਝ ਹੀ ਸਮੇਂ ‘ਚ ਹੋਵੇਗੀ।
ਫੁੱਲਾਂ ਨਾਲ ਸਜੇ ਇਸ ਟਰੈਕਟਰ-ਟਰਾਲੀ ‘ਤੇ ਹੋਵੇਗੀ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਮੋਹਾਲੀ ਦੇ ਇੱਕ ਨਿੱਜੀ…
