ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਚਾਰ ਸੀਟਾਂ ਤੇ ਲੋਕਾਂ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਦਸ ਦਈਏ ਕਿ ਵੋਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ ਅਤੇ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਧਾਲੀਵਾਲ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।
https://www.facebook.com/LivingIndiaNewschannel/videos/353616592077298/
ਇਸ ਤੋਂ ਇਲਾਵਾ ਕਾਂਗਰਸ ਦੀ ਇਕ ਹੋਰ ਉਮੀਦਵਾਰ ਦੇ ਖਿਲਾਫ ਨੋਟਿਸ ਕੀਤਾ ਗਿਆ ਹੈ। ਦਸ ਦਈਏ ਕਿ ਚੋਣ ਕਮਿਸ਼ਨ ਨੇ ਇੰਦੂ ਬਾਲਾ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ। ਕਾਬਿਲੇਗੌਰ ਹੈ ਕਿ ਪਾਰਟੀ ਦੇ ਨਿਸ਼ਾਨ ਨੂੰ ਲੈਕੇ ਪੋਲਿੰਗ ਬੂਥ ਦੇ ਅੰਦਰ ਲਿਜਾਉਣ ਦੇ ਕਾਰਨ ਹੀ ਇੰਦੂ ਬਾਲਾ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
