ਕਾਲਜ ਦੇ ਬਾਹਰ ਵਿਦਿਆਰਥੀਆਂ ਦਾ ਧਰਨਾ, ਕਾਲਜ ’ਚ ਨਹੀਂ ਪੀਣ ਵਾਲਾ ਪਾਣੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਗਲੀ ਖਬਰ ਰੋਪੜ ਤੋਂ ਹੈ ਜਿਥੇ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਸਾਸਨ ਖਿਲਾਫ ਧਰਨਾ ਦਿੱਤਾ ਗਿਆ | ਇਸ ਮੌਕੇਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਗਲੀ ਖਬਰ ਰੋਪੜ ਤੋਂ ਹੈ ਜਿਥੇ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਸਾਸਨ ਖਿਲਾਫ ਧਰਨਾ ਦਿੱਤਾ ਗਿਆ | ਇਸ ਮੌਕੇਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਇਹ ਧਰਨਾ ਲਗਾਇਆ ਗਿਆਹੈ | 

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਚ ਨਾ ਹੀ ਪੀਣ ਵਾਲਾ ਪਾਣੀ ਹੈ  ਤੇ ਨਾਂ ਹੀ ਬਾਥਰੂਮਾਂ ਦੀਸਫਾਈ ਹੁੰਦੀ ਹੈ | ਤੇ ਹੋਰ ਵੀ ਕਈ ਸਮੱਸਿਆਵਾਂ ਨੇ ਜਿਹਨਾਂ ਨਾਲ ਵਿਦਿਆਰਥੀਆਂ ਨੂੰ 2 ਚਾਰ ਹੋਣਾ ਪੈ ਰਿਹੈਹੈ | 

Watch Video

Leave a Reply

Your email address will not be published. Required fields are marked *