ਸਨੀ ਦਿਓਲ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਹੋਈ ਸ਼ਿਕਾਇਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਦੇ ਖਿਲਾਫ ਕੀਤੀ ਗਈ ਸ਼ਿਕਾਇਤ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਦੇ ਖਿਲਾਫ ਕੀਤੀ ਗਈ ਸ਼ਿਕਾਇਤ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚ ਗਈ ਹੈ। ਸ਼੍ਰੀ ਅਕਾਲ ਤੱਖਤ ਸਾਹਿਬ ‘ਚ ਪਹੁੰਚ ਕੇ ਸਿੱਖਾਂ ਦੇ ਵਫਦ ਨੇ ਮੰਗ ਪੱਤਰ ਸੌਂਪ ਦਿੱਤਾ ਹੈ।

Sunny Deol

ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖ ਵਫਦ ਨੇ ਸਨੀ ਦਿਓਲ ਦੇ ਖਿਲਾਫ ਬਚਾਲਾ ਚ ਸਨੀ ਦਿਓਲ ਦੇ ਖਿਲਾਫ ਵਿਰੋਧ ਕਰਨ ਦੀ ਵੀ ਗੱਲ ਆਖੀ ਹੈ। ਦੱਸਣਯੋਗ ਗੱਲ ਹੈ ਕਿ ਸਨੀ ਦਿਓਲ਼ ਤੇ ਦੋਸ਼ ਹੈ ਕਿ ਉਹਨਾਂ ਨੂੰ ਗੁਰਦੁਆਰਾ ਡੇਰਾ ਸਾਹਿਬ ਪਾਇਆ ਗਿਆ ਸਿਰੋਪਾਓ ਦੀ ਬੇਅਦਬੀ ਕੀਤੀ ਹੈ।

Leave a Reply

Your email address will not be published. Required fields are marked *