ਕਾਂਗਰਸ ਨੇ ਵੀ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਤਾਰਿਆ, ਵੇਖੋ ਬਾਕੀ ਦੀ ਸੂਚੀ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਕਾਂਗਰਸ ਨੇ 16 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ…

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਕਾਂਗਰਸ ਨੇ 16 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਵੱਲੋਂ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਮੀਟਿੰਗ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ ਹੈ।
ਸੂਚੀ ਮੁਤਾਬਕ ਸ੍ਰੀ ਅਨੰਦਪੁਰ ਸਹਿਬ ਤੋਂ ਮੌਜੂਦਾ ਸਾਂਸਦ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਇਸ ਵਾਰ ਚੰਡੀਗੜ੍ਹ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਹਿਮਾਚਲ ਦੇ ਮੰਡੀ ਹਲਕੇ ਤੋਂ ਪਾਰਟੀ ਨੇ ਭਾਜਪਾ ਉਮੀਦਵਾਰ ਕੰਗਣਾ ਰਣੌਤ ਦੇ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਟਿਕਟ ਦਿੱਤੀ ਹੈ। 

Leave a Reply

Your email address will not be published. Required fields are marked *