ਪੰਜਾਬ ‘ਚ ਲੋਕਸਭਾ ਚੋਣਾਂ ਤੋਂ ਪਹਿਲਾ ਦੋਆਬਾ ‘ਚ ਕਾਂਗਰਸ ਹੋਈ ਦੋਫਾੜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਵੋਟ ਪੈਣੀ ਸ਼ੁਰੂ ਹੋ ਚੁੱਕੀ ਹੈ ਪਰ ਕਾਂਗਰਸ ਪਾਰਟੀ ਨੂੰ ਕਾਫੀ ਮੂਸਿਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਵੋਟ ਪੈਣੀ ਸ਼ੁਰੂ ਹੋ ਚੁੱਕੀ ਹੈ ਪਰ ਕਾਂਗਰਸ ਪਾਰਟੀ ਨੂੰ ਕਾਫੀ ਮੂਸਿਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਜਲੰਧਰ ਚ ਕਾਂਗਰਸ ਦੋਫਾੜ ਹੋ ਚੁੱਕੀ ਹੈ।

ਦੱਸਣਯੋਗ ਗੱਲ ਹੈ ਕਿ ਕਾਂਗਰਸ ਦੇ ਸੋਸ਼ਲ ਮੀਡਿਆ ਤੋਂ ਸੁਨੀਲ ਜਾਖੜ ਦੀ ਤਸਵੀਰ ਗਾਇਬ ਹੈ ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੋਆਬਾ ਚ ਦੋਫਾੜ ਹੋ ਚੁੱਕੀ ਹੈ। ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ  ਸੰਤੋਖ ਚੌਧਰੀ ਦੇ ਬੇਟੇ ਵੱਲੋਂ ਪਰਮੋਸ਼ਨ ਦੀ ਕਮਾਨ ਸਾਂਭੀ ਜਾ ਰਹੀ ਹੈ।

 

Leave a Reply

Your email address will not be published. Required fields are marked *