ਧੋਖਾਧੜੀ ਦੇ ਮਾਮਲੇ ਚ ਪੁਲਿਸ ਨੇ ਕਾਂਗਰਸੀ ਜਰਨਲ ਸਕੱਤਰ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਤੋਂ ਕਾਂਗਰਸ ਦੇ ਜਨਰਲ ਸਕੱਤਰ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਤੋਂ ਕਾਂਗਰਸ ਦੇ ਜਨਰਲ ਸਕੱਤਰ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ  ਕਾਂਗਰਸੀ ਜਨਰਲ ਸੱਕਤਰ ਤੇ ਕਿਸੇ ਵਿਅਕਤੀ ਤੋਂ 20 ਲੱਖ ਰੁਪਏ ਲੈ ਲਏ ਸੀ ਇਹ ਪੈਸੇ ਜਮੀਨ ਦੇ ਸੌਦੇ ਤੇ ਲਏ ਗਏ ਸੀ।

general secretary

ਦੱਸਿਆ ਜਾ ਰਿਹਾ ਹੈ ਕਿ ਪੈਸੇ ਲੈਣ ਦੇ ਬਾਵਜੂਦ ਵੀ ਉਹ ਵਿਅਕਤੀ ਨੂੰ ਜਮੀਨ ਨਹੀਂ ਦੇ ਰਿਹਾ ਸੀ ਜਿਸ ਕਾਰਨ ਇਸ ਮਾਮਲੇ ਤੇ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ।

general secretary

ਪਰ ਕਾਂਗਰਸੀ ਸਕੱਤਰ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਜਿਸ ਕਾਰਨ ਅਦਾਲਤ ਨੇ ਹੁਕਮ ਦਿੰਦੇ ਹੋਏ ਕਾਂਗਰਸੀ ਸਕੱਤਰ ਨੂੰ ਗ੍ਰਿਫਤਾਰ ਕਰਨ ਲਈ ਕਿਹਾ। ਜਿਸਦੀ ਅਦਾਲਤ ਵਿੱਚ ਪੇਸ਼ੀ ਜਲਦ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *