ਲੁਧਿਆਣਾ- ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਮਜੀਠੀਆ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ‘ਚ ਸਥਿਤ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦੇ ਘਰ ਪਹੁੰਚੇ ਸਨ।
ਪੜੋ ਹੋਰ ਖਬਰਾਂ: 15 ਅਗਸਤ ਤੋਂ ਪਹਿਲਾਂ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਸਾਫ ਕਿਹਾ ਕਿ ਆਪਸੀ ਲੜਾਈ ਵਿਚ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।
ਪੜੋ ਹੋਰ ਖਬਰਾਂ: ਆਸਟਰੇਲੀਆ: ਕੋਰੋਨਾ ਕਾਰਨ ਹਾਲਾਤ ਖਰਾਬ, ਲਾਕਡਾਊਨ ਦੇ ਉਲੰਘਣ ‘ਤੇ ਲੱਗੇਗਾ ਮੋਟਾ ਜੁਰਮਾਨਾ
ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਦਿਹਾੜਾ ਪਵਿੱਤਰ ਦਿਹਾੜਾ ਹੈ। ਇਸ ਮੌਕੇ ਸਾਰੇ ਆਜ਼ਾਦੀ ਘੁਲਾਟੀਆਂ, ਦੇਸ਼ ਦੇ ਮਹਾਨ ਕ੍ਰਾਂਤੀਕਾਰੀਆਂ ਨੂੰ ਯਾਦ ਕਰਨਾ ਚਾਹੀਦਾ ਹੈ।
ਪੜੋ ਹੋਰ ਖਬਰਾਂ: ‘ਰਾਮਾਇਣ’ ਦੀ ‘ਸੀਤਾ’ ਨੇ ਧੀਆਂ ਨਾਲ ਸ਼ੇਅਰ ਕੀਤੀ ਬੇਹੱਦ ਖਾਸ ਤਸਵੀਰ, ਯੂਜ਼ਰਸ ਬੋਲੇ…

