ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਪਣੇ ਹੀ ਦੋਸਤ ਨੂੰ ਪੈਸਿਆਂ ਦੀ ਖਾਤਰ ਮੌਤ ਦੇ ਘਾਟ ਉਤਾਰ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਇਕ ਨੌਜਵਾਨ ਨੇ ਆਪਣੇ ਹੀ ਦੋਸਤ ਨੂੰ ਪੈਸਿਆਂ ਦੇ ਖਾਤਰ ਜਾਨੋਂ ਮਾਰ ਦਿੱਤਾ।
ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਕਾਂਗਰਸੀ ਨੇਤਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦਾ ਖੁਲਾਸਾ ਮ੍ਰਿਤਕ ਦੇ ਮੋਬਾਇਲ ਚ ਬਣੀ ਵੀਡਿਓ ਤੋਂ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।





