ਫਗਵਾੜਾ ’ਚ ਪੁਲਿਸ ਨੇ ਕਾਂਗਰਸੀ ਵਰਕਰ ਨੂੰ ਕੀਤਾ ਗ੍ਰਿਫਤਾਰ, ਕਾਂਗਰਸੀ ਵਰਕਰ ਕਰਦਾ ਸੀ ਇਹ ਕੰਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਫਗਵਾੜਾ ’ਚ ਇਕ ਕਾਂਗਰਸੀ ਵਰਕਰ ਦੀ ਗ੍ਰਿਫਤਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਵਰਕਰ ਚੋਰੀ ਕੀਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਫਗਵਾੜਾ ’ਚ ਇਕ ਕਾਂਗਰਸੀ ਵਰਕਰ ਦੀ ਗ੍ਰਿਫਤਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Congress Leader  ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਵਰਕਰ ਚੋਰੀ ਕੀਤੇ ਗਏ ਸਮਾਨ ਦੀ ਖਰੀਦਦਾਰੀ ਕਰਦਾ ਸੀ। ਜਿਸ ਕਾਰਨ ਪੁਲਿਸ ਨੇ ਕਾਰਵਾਈ ਕੀਤੀ ਹੈ।

Congress Leader

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਵਰਕਰ ਬਿੱਟੂ ਜਮਾਲਪੁਰ ਦੇ ਨਾਲ-ਨਾਲ ਕਈ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।

Congress Leader

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਮੁਲਜ਼ਮ ਚੋਰੀ ਦਾ ਸਰੀਆ ਟਰੱਕ ਚੋਂ ਉਤਾਰ ਰਿਹਾ ਸੀ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *