ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ

ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਮੈਂਬਰ ਦੇ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਲਿਖਤੀ…

ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਮੈਂਬਰ ਦੇ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *