ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਨੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਤੇ ਸ਼ਬਦੀ ਹਮਲਾ ਕੀਤਾ। ਉਹਨਾਂ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਆਪਣੇ ਦਿਮਾਗ ਦਾ ਇਲਾਜ ਕਰਵਾਉਣਾ ਚਾਹੀਦਾ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਬਾਜਵਾ ਕਿਸੇ ਹੋਰ ਪਾਰਟੀ ਚ ਜਾ ਸਕਦੇ ਹਨ ਤਾਂ ਉਹ ਜਾ ਸਕਦੇ ਹਨ। ਇਸ ਤੋਂ ਇਲਾਵਾ ਪਰਮਿੰਦਰ ਪਿੰਕੀ ਨੇ ਇਹ ਵੀ ਕਿਹਾ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਤਜ਼ਰਬਾ ਤੇ ਕੱਦ ਬਹੁਤ ਉੱਚਾ ਹੈ।

