ਲੋਕਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ 8ਵੀਂ ਸੂਚੀ ਕੀਤੀ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈ ਕੇ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਪਾਰਟੀ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈ ਕੇ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ।

List

ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਪਾਰਟੀ ਨੇ ਕਰਨਾਟਕ, ਐਮ ਪੀ, ਮਹਾਰਾਸ਼ਟਰ, ਮਣੀਪੁਰ, ਉਤਰਾਖੰਡ, ਯੂ.ਪੀ. ਲਈ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 38 ਉਮੀਦਵਾਰਾਂ ਦੀ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *