ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਬਣਾਏ ਗਏ ਹਨ ਜਦਕਿ ਲੋਕ ਸਭਾ ਹਲਕਾ ਬਠਿੰਡਾ ਸੀਟ ਤੋਂ ਅਮਰਿੰਦਰ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ | ਇਸਦੇ ਨਾਲ ਹੀ ਕਾਂਗਰਸ ਦੇ ਸਾਰੇ 13 ਉਮੀਦਵਾਰਾਂ ਦਾ ਐਲਾਨ ਮੁਕੰਮਲ ਹੋ ਗਿਆ ਹੈ।
Watch Video
